Quick Navigation


New Additions


Live Kirtan and Mukhwak


Welcome To Amrit Kirtan Website


SHABAD KIRTAN - Bhaag Hoa Gur Sant Milaaya


ਮਾਝ ਮਹਲਾ ੫ ਚਉਪਦੇ ਘਰੁ ੧ ॥

ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥ ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥ ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥ ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥ ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥ ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥ ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥

:: ENGLISH RENDERING ::

Maajh, Fifth Mehl, Chau-Padas, First House:

My mind longs for the Blessed Vision of the Guru's Darshan. It cries out like the thirsty song-bird. My thirst is not quenched, and I can find no peace, without the Blessed Vision of the Beloved Saint. ||1|| I am a sacrifice, my soul is a sacrifice, to the Blessed Vision of the Beloved Saint Guru. ||1||Pause|| Your Face is so Beautiful, and the Sound of Your Words imparts intuitive wisdom. It is so long since this rainbird has had even a glimpse of water. Blessed is that land where You dwell, O my Friend and Intimate Divine Guru. ||2|| I am a sacrifice, I am forever a sacrifice, to my Friend and Intimate Divine Guru. ||1||Pause|| When I could not be with You for just one moment, the Dark Age of Kali Yuga dawned for me. When will I meet You, O my Beloved Lord? I cannot endure the night, and sleep does not come, without the Sight of the Beloved Guru's Court. ||3|| I am a sacrifice, my soul is a sacrifice, to that True Court of the Beloved Guru. ||1||Pause|| By good fortune, I have met the Saint Guru. I have found the Immortal Lord within the home of my own self. I will now serve You forever, and I shall never be separated from You, even for an instant. Servant Nanak is Your slave, O Beloved Master. ||4|| I am a sacrifice, my soul is a sacrifice; servant Nanak is Your slave, Lord. ||Pause||1||8||


(SGGS page: 97)

(Translation by Singh Sahib Sant Singh Jee Khalsa, MD, USA)


NEXT